Exodus 25:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇਹ ਵੀ ਆਖਿਆ, “ਲੋਕ ਮੇਰੇ ਲਈ ਪਵਿੱਤਰ ਸਥਾਨ ਬਨਾਉਣਗੇ, ਫ਼ੇਰ ਮੈਂ ਉਨ੍ਹਾਂ ਦਰਮਿਆਨ ਰਹਿ ਸੱਕਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਮੇਰੇ ਲਈ ਇੱਕ ਪਵਿੱਤ੍ਰ ਅਸਥਾਨ ਬਣਾਉਣ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਮੇਰੇ ਲਈ ਇੱਕ ਪਵਿੱਤਰ ਸਥਾਨ ਬਣਾਉਣ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ।