Exodus 26:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਵਿੱਤਰ ਤੰਬੂ ਦਸ ਪਰਦਿਆਂ ਤੋਂ ਬਣਿਆ ਹੋਣਾ ਚਾਹੀਦਾ ਹੈ। ਇਹ ਪਰਦੇ ਗੁੰਦੇ ਹੋਏ ਮਹੀਨ ਲਿਨਨ ਅਤੇ ਨੀਲੇ, ਜਾਮਨੀ ਅਤੇ ਲਾਲ ਧਾਗਿਆਂ ਤੋਂ ਬਣੇ ਹੋਣੇ ਚਾਹੀਦੇ ਹਨ ਅਤੇ ਕਿਸੇ ਮਾਹਰ ਕਾਰੀਗਰ ਦੁਆਰਾ ਇਨ੍ਹਾਂ ਉੱਤੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦੀਆਂ ਸ਼ਕਲਾਂ ਸਿਉਂਤੀਆਂ ਹੋਣੀਆਂ ਚਾਹੀਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਡੇਹਰੇ ਲਈ ਦਸ ਪੜਦੇ ਉਣੇ ਹੋਏ ਕਤਾਨ ਦੇ ਬਣਾਈਂ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰ ਦਾ ਕੰਮ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ।