Exodus 26:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੰਬੂ ਦੇ ਆਖਰੀ ਪਰਦੇ ਦਾ ਅੱਧਾ ਹਿੱਸਾ ਪਵਿੱਤਰ ਤੰਬੂ ਦੇ ਪਿੱਛਲੇ ਕਿਨਾਰੇ ਦੇ ਹੇਠਾਂ ਕਰਕੇ ਲਟਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਤੰਬੂ ਦਾ ਪੜਦਾ ਜਿਹੜਾ ਬਾਕੀ ਰਹੇ ਅਰਥਾਤ ਉਹ ਅੱਧਾ ਪੜਦਾ ਜਿਹੜਾ ਬਾਕੀ ਹੈ ਉਹ ਡੇਹਰੇ ਦੇ ਪਿੱਛਲੇ ਪਾਸੇ ਵੱਲ ਲਮਕਦਾ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੰਬੂ ਦਾ ਪੜਦਾ ਜਿਹੜਾ ਬਾਕੀ ਰਹੇ ਅਰਥਾਤ ਉਹ ਅੱਧਾ ਪੜਦਾ ਜਿਹੜਾ ਬਾਕੀ ਹੈ ਉਹ ਡੇਰੇ ਦੇ ਪਿੱਛਲੇ ਪਾਸੇ ਵੱਲ ਲਮਕਦਾ ਰਹੇ।