Exodus 26:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋਹਾਂ ਪਾਸਿਆਂ ਦੇ ਇਸ ਤੰਬੂ ਦੇ ਪਰਦੇ ਪਵਿੱਤਰ ਤੰਬੂ ਦੇ ਹੇਠਲੇ ਕਿਨਾਰਿਆਂ ਉੱਤੇ ਇੱਕ ਹੱਥ ਹੇਠਾਂ ਲਟਕਣਗੇ। ਇਸ ਤਰ੍ਹਾਂ ਇਹ ਤੰਬੂ ਪਵਿੱਤਰ ਤੰਬੂ ਨੂੰ ਪੂਰੀ ਤਰ੍ਹਾਂ ਕੱਜ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਤੰਬੂ ਦੇ ਪੜਦੇ ਦੀ ਲੰਬਾਈ ਦਾ ਵਾਧਾ ਏਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਹਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਾਊ ਰਹਿਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਤੰਬੂ ਦੇ ਪਰਦੇ ਦੀ ਲੰਬਾਈ ਦਾ ਵਾਧਾ ਇਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਦੇ ਰਹਿਣਗੇ।