Exodus 26:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਹਰਲੇ ਤੰਬੂ ਉੱਪਰ ਪਾਉਣ ਲਈ ਦੇ ਪਰਦੇ ਬਣਾਉ। ਇੱਕ ਪਰਦਾ ਲਾਲ ਰੰਗ ਦੇ ਭੇਡੂ ਦੇ ਚਮੜੇ ਦਾ ਬਣਿਆ ਹੋਣਾ ਚਾਹੀਦਾ ਹੈ। ਦੂਸਰਾ ਪਰਦਾ ਮਹੀਨ ਚਮੜੇ ਦਾ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਬਣਾਈਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਬਣਾਈਂ।