Exodus 26:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਤਖਤੀਆਂ 10 ਕਿਊਬਿਟ ਉੱਚੀਆਂ ਅਤੇ ਡੇਢ ਕਿਊਬਿਟ ਚੌੜੀਆਂ ਹੋਣੀਆਂ ਚਾਹੀਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਫੱਟੀ ਦੀ ਲੰਬਾਈ ਦਸ ਹੱਥ ਅਰ ਹਰ ਫੱਟੀ ਦੀ ਚੁੜਾਈ ਡੂਢ ਹੱਥ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਹੋਵੇ