Exodus 26:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰੇਕ ਪਰਦੇ ਨੂੰ ਇੱਕੋ ਨਾਪ ਦੇ ਬਣਾਉ। ਹਰੇਕ ਪਰਦਾ 28 ਹੱਥ ਲੰਬਾ ਅਤੇ ਚਾਰ ਹੱਥ ਚੌੜਾ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਇੱਕ ਪੜਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪੜਦੇ ਦੀ ਚੁੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪੜਦਿਆਂ ਦਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ।