Exodus 26:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਤੰਬੂ ਦੇ ਦੂਸਰੇ ਪਾਸੇ (ਉੱਤਰੀ ਪਾਸੇ) ਲਈ 20 ਫ਼ੱਟੀਆਂ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਡੇਹਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ