Exodus 26:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਨ੍ਹਾਂ ਫ਼ੱਟੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਉ-ਹਰੇਕ ਫ਼ੱਟੀ ਹੇਠਾਂ ਦੋ ਚੀਥਿਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲੀ ਚੀਥੀਆਂ ਅਰਥਾਤ ਇੱਕ ਫੱਟੀ ਹੇਠ ਦੋ ਚੀਥੀਆਂ ਅਤੇ ਦੂਜੀ ਫੱਟੀ ਹੇਠ ਦੋ ਛਿਥੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ।