Exodus 26:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮੀ ਪਾਸੇ) ਲਈ ਛੇ ਹੋਰ ਫ਼ੱਟੀਆਂ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਵੱਲ ਤੂੰ ਛੇ ਫੱਟੀਆਂ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੱਛਮ ਵੱਲ ਡੇਰੇ ਦੇ ਸਿਰੇ ਤੇ ਛੇ ਫੱਟੇ ਬਣਾਈਂ।