Exodus 26:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਤੰਬੂ ਦੇ ਪਿੱਛਲੇ ਪਾਸੇ ਦੋ ਕੋਨਿਆਂ ਲਈ ਦੋ ਫ਼ੱਟੀਆਂ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਦੋ ਫੱਟੀਆਂ ਡੇਹਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਈਂ