Exodus 26:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੱਟੀਆਂ ਦੇ ਕੋਨੇ ਹੇਠੋ ਇੱਕ ਦੂਜੇ ਨਾਲ ਜੁੜੇ ਹੋਣੇ ਚਾਹੀਦੇ ਹਨ। ਇੱਕ ਕੜਾ ਇਨ੍ਹਾਂ ਫ਼ੱਟੀਆਂ ਨੂੰ ਉੱਪਰੋਂ ਬੰਨ੍ਹੀ ਰੱਖੇਗਾ। ਦੋਹਾਂ ਕੋਨਿਆਂ ਲਈ ਇਸੇ ਤਰ੍ਹਾਂ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਹੇਠਾਂ ਦੋਹਰੀਆਂ ਹੋਣ ਅਤੇ ਓਹ ਏਸ ਪਰਕਾਰ ਆਪਣਿਆਂ ਸਿਰਿਆਂ ਤੀਕ ਇੱਕ ਕੜੇ ਨਾਲ ਸਾਬਿਤ ਰਹਿਣ। ਐਉਂ ਉਨ੍ਹਾਂ ਦੋਹਾਂ ਲਈ ਹੋਵੇ ਅਤੇ ਦੋਹਾਂ ਖੂੰਜਿਆਂ ਲਈ ਓਹ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਹੇਠਾਂ ਦੋਹਰੀਆਂ ਹੋਣ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿਣ। ਇਸ ਤਰ੍ਹਾਂ ਉਨ੍ਹਾਂ ਦੋਹਾਂ ਲਈ ਹੋਵੇ ਅਤੇ ਦੋਹਾਂ ਖੂੰਜਿਆਂ ਲਈ ਉਹ ਹੋਣ