Exodus 26:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਦਿਆਂ ਨੂੰ ਦੋ ਸਮੂਹਾਂ ਵਿੱਚ ਜੋੜੋ। ਪੰਜ ਪਰਦੇ ਜੋੜਕੇ ਇੱਕ ਸਮੂਹ ਬਣਾਉ ਅਤੇ ਪੰਜ ਪਰਦੇ ਜੋੜਕੇ ਦੂਸਰਾ ਸਮੂਹ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਪੰਜ ਪੜਦੇ ਇੱਕ ਦੂਜੇ ਨਾਲ ਜੂੜੇ ਹੋਏ ਹੋਣ ਅਤੇ ਦੂਜੇ ਪੰਜ ਪੜਦੇ ਵੀ ਇੱਕ ਦੂਜੇ ਨਾਲ ਜੁੜੇ ਹੋਏ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਜ ਪਰਦੇ ਇੱਕ ਦੂਜੇ ਨਾਲ ਜੁੜੇ ਹੋਏ ਹੋਣ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੁੜੇ ਹੋਏ ਹੋਣ।