Exodus 26:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਤੰਬੂ ਨੂੰ ਉਸੇ ਤਰ੍ਹਾਂ ਬਣਾਉ ਜਿਵੇਂ ਮੈਂ ਤੁਹਾਨੂੰ ਪਰਬਤ ਉੱਤੇ ਦਰਸ਼ਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਡੇਹਰੇ ਨੂੰ ਉਸ ਨਮੂਨੇ ਉੱਤੇ ਖੜਾ ਕਰੀਂ ਜਿਹੜਾ ਤੈਨੂੰ ਪਹਾੜ ਉੱਤੇ ਵਿਖਾਇਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਡੇਰੇ ਨੂੰ ਉਸ ਨਮੂਨੇ ਉੱਤੇ ਖੜਾ ਕਰੀਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਸੀ।