Exodus 26:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਿਟੀਮ ਦੀ ਲੱਕੜ ਦੀਆਂ ਚਾਰ ਥੰਮੀਆਂ ਬਣਾਉ ਅਤੇ ਇਨ੍ਹਾਂ ਥੰਮੀਆਂ ਨੂੰ ਸੋਨੇ ਨਾਲ ਮੜ੍ਹੋ। ਚਾਰਾਂ ਥੰਮੀਆਂ ਉੱਤੇ ਸੋਨੇ ਦੀਆਂ ਹੁੱਕਾਂ ਲਗਾਉ। ਸੁਨਿਹਰੀ ਹੁੱਕਾਂ ਉੱਤੇ ਪਰਦੇ ਲਟਕਾਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਦੀਆਂ ਸੋਨੇ ਨਾਲ ਮੜ੍ਹੀਆਂ ਹੋਈਆਂ ਚੌਂਹ ਥੰਮ੍ਹੀਆਂ ਉੱਤੇ ਲਮਕਾਵੀਂ ਅਰ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਰ ਓਹ ਚਾਂਦੀ ਦੀਆਂ ਚੌਂਹ ਚੀਥੀਆਂ ਉੱਤੇ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਦੀਆਂ ਸੋਨੇ ਨਾਲ ਮੜ੍ਹੀਆਂ ਹੋਈਆਂ ਚਾਰ ਥੰਮ੍ਹੀਆਂ ਉੱਤੇ ਲਮਕਾਵੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਉਹ ਚਾਂਦੀ ਦੀਆਂ ਚਾਰ ਚੀਥੀਆਂ ਉੱਤੇ ਹੋਣ।