Exodus 26:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਦੇ ਨੂੰ ਸੋਨੇ ਦੀਆਂ ਕੁੰਡੀਆਂ ਹੇਠਾਂ ਲਮਕਾਉ। ਫ਼ੇਰ ਇਕਰਾਰਨਾਮੇ ਵਾਲੇ ਸੰਦੂਕ ਨੂੰ ਪਰਦੇ ਦੇ ਪਿੱਛੇ ਰੱਖ ਦੇਣਾ। ਇਹ ਪਰਦਾ ਪਵਿੱਤਰ ਸਥਾਨ ਨੂੰ ਸਭ ਤੋਂ ਪਵਿੱਤਰ ਸਥਾਨ ਤੋਂ ਵੱਖ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪੜਦੇ ਨੂੰ ਕੁੰਡੀਆਂ ਦੇ ਹੇਠ ਲੰਮਕਾਵੀਂ ਅਰ ਤੂੰ ਓੱਥੇ ਉਸ ਪੜਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਏਹ ਪੜਦਾ ਤੁਹਾਡੇ ਲਈ ਪਵਿੱਤ੍ਰ ਅਸਥਾਨ ਨੂੰ ਅੱਤ ਪਵਿੱਤ੍ਰ ਅਸਥਾਨ ਤੋਂ ਵੱਖਰਾ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪਰਦੇ ਨੂੰ ਕੁੰਡੀਆਂ ਦੇ ਹੇਠ ਲਮਕਾਵੀਂ ਅਤੇ ਤੂੰ ਉੱਥੇ ਉਸ ਪਰਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਇਹ ਪਰਦਾ ਤੁਹਾਡੇ ਲਈ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖਰਾ ਕਰੇਗਾ।