Exodus 26:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਤ ਪਵਿੱਤਰ ਸਥਾਨ ਤੇ ਰੱਖੇ ਇਕਰਾਰਨਾਮੇ ਵਾਲੇ ਸੰਦੂਕ ਉੱਤੇ ਕੱਜਣ ਰੱਖ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪਰਾਸਚਿਤ ਦਾ ਸਰਪੋਸ਼ ਸਾਖੀ ਦੇ ਸੰਦੂਕ ਉੱਤੇ ਅੱਤ ਪਵਿੱਤ੍ਰ ਅਸਥਾਨ ਵਿੱਚ ਰੱਖੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪ੍ਰਾਸਚਿਤ ਦਾ ਸਰਪੋਸ਼ ਸਾਖੀ ਦੇ ਸੰਦੂਕ ਉੱਤੇ ਅੱਤ ਪਵਿੱਤਰ ਸਥਾਨ ਵਿੱਚ ਰੱਖੀਂ।