Exodus 26:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਵਿੱਤਰ ਸਥਾਨ ਉੱਤੇ ਪਰਦੇ ਦੇ ਦੂਸਰੇ ਪਾਸੇ ਉਹ ਖਾਸ ਮੇਜ ਰੱਖੋ ਜਿਹੜਾ ਤੁਸੀਂ ਬਣਾਇਆ ਸੀ। ਮੇਜ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਹੋਣਾ ਚਾਹੀਦਾ ਹੈ। ਫ਼ੇਰ ਦੱਖਣ ਵਾਲੇ ਪਾਸੇ ਸ਼ਮਾਦਾਨ ਰੱਖੋ। ਇਹ ਮੇਜ ਦੇ ਸਾਹਮਣੇ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੇਜ਼ ਪੜਦੇ ਦੇ ਬਾਹਰ ਅਤੇ ਮੇਜ਼ ਦੇ ਸਾਹਮਣੇ ਸ਼ਮਾਦਾਨ ਡੇਹਰੇ ਦੇ ਦੱਖਣ ਦੇ ਪਾਸੇ ਵੱਲ ਰੱਖੀਂ ਅਰ ਮੇਜ਼ ਉੱਤਰ ਦੇ ਪਾਸੇ ਵੱਲ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਜ਼ ਪਰਦੇ ਦੇ ਬਾਹਰ ਅਤੇ ਮੇਜ਼ ਦੇ ਸਾਹਮਣੇ ਸ਼ਮਾਦਾਨ ਡੇਰੇ ਦੇ ਦੱਖਣ ਦੇ ਪਾਸੇ ਵੱਲ ਰੱਖੀਂ ਅਤੇ ਮੇਜ਼ ਉੱਤਰ ਦੇ ਪਾਸੇ ਵੱਲ।