Exodus 26:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਪਵਿੱਤਰ ਤੰਬੂ ਦੇ ਦਰਵਾਜ਼ੇ ਲਈ ਪਰਦਾ ਬਣਾਉ। ਇਸ ਪਰਦੇ ਨੂੰ ਬਨਾਉਣ ਲਈ ਨੀਲੇ, ਬੈਂਗਣੀ ਅਤੇ ਲਾਲ ਧਾਗੇ ਅਤੇ ਗੁੰਦੇ ਹੋਏ ਮਹੀਨ ਲਿਨਨ ਦੀ ਵਰਤੋਂ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਤੰਬੂ ਦੇ ਦਰਵੱਜੇ ਲਈ ਇੱਕ ਓਟ ਨੀਲੇ ਬੈਂਗਣੀ ਅਰ ਕਿਰਮਚੀ ਰੰਗ ਦੇ ਮਹੀਨੇ ਉਣੇ ਹੋਏ ਕਤਾਨ ਦੀ ਬਣਾਈਂ। ਏਹ ਕਸੀਦੇਕਾਰ ਦਾ ਕੰਮ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ। ਇਹ ਕਸੀਦੇਕਾਰ ਦਾ ਕੰਮ ਹੋਵੇ।