Exodus 26:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਉੱਤੇ ਨੀਲੇ ਕੱਪੜੇ ਦੀ ਝਾਲਰ ਬਣਾਉ। ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਵੀ ਇਵੇਂ ਹੀ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪੜਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਰ ਐਉਂ ਤੂੰ ਪੜਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।