Exodus 26:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਸਮੂਹ ਦੇ ਆਖਰੀ ਪਰਦੇ ਉੱਤੇ 50 ਬੀੜੇ ਹੋਣੇ ਚਾਹੀਦੇ ਹਨ। ਅਤੇ ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਵੀ 50 ਬੀੜੇ ਹੋਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪੰਜਾਹ ਬੀੜੇ ਤੂੰ ਪਹਿਲੇ ਪੜਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ। ਓਹ ਬੀੜੇ ਇੱਕ ਦੂਜੇ ਦੇ ਆਹਮੋ ਸਾਹਮਣੇ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣ।