Exodus 26:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਬੱਕਰੀ ਦੇ ਵਾਲਾਂ ਤੋਂ ਪਵਿੱਤਰ ਤੰਬੂ ਵਾਸਤੇ ਇੱਕ ਕੱਜਣ ਬਨਾਉਣ ਲਈ, ਪਰਦਿਆਂ ਦੀ ਇੱਕ ਹੋਰ ਜੋੜੀ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪਸ਼ਮ ਦੇ ਪੜਦੇ ਡੇਹਰੇ ਦੇ ਤੰਬੂ ਲਈ ਬਣਾਈਂ ਅਰ ਤੂੰ ਓਹ ਗਿਆਰਾਂ ਪੜਦੇ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪਸ਼ਮ ਦੇ ਗਿਆਰ੍ਹਾਂ ਪਰਦੇ ਡੇਰੇ ਦੇ ਤੰਬੂ ਲਈ ਬਣਾਈਂ।