Exodus 26:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੰਜ ਪਰਦਿਆਂ ਨੂੰ ਜੋੜਕੇ ਇੱਕ ਸਮੂਹ ਬਣਾਉ। ਛੇਵੇਂ ਪਰਦੇ ਨੂੰ ਤੰਬੂ ਦੇ ਸਾਹਮਣੇ ਵਾਲੇ ਪਾਸੇ ਅੱਧਾ ਮੋੜ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪੰਜ ਪੜਦੇ ਵੱਖਰੇ ਜੋੜੀਂ ਅਰ ਛੇ ਪੜਦੇ ਵੱਖਰੇ ਅਰ ਤੰਬੂ ਦੇ ਅਗਲੇ ਪਾਸੇ ਤੂੰ ਛੇਵਾਂ ਪੜਦਾ ਲਪੇਟੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪੰਜ ਪਰਦੇ ਵੱਖਰੇ ਜੋੜੀਂ ਅਤੇ ਛੇ ਪਰਦੇ ਵੱਖਰੇ ਅਤੇ ਤੰਬੂ ਦੇ ਅਗਲੇ ਪਾਸੇ ਤੂੰ ਛੇਵਾਂ ਪੜਦਾ ਲਪੇਟੀਂ।