Exodus 27:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸ਼ਿੱਟੀਮ ਦੀ ਲੱਕੜ ਦੀ ਵਰਤੋਂ ਕਰਕੇ ਇੱਕ ਜਗਵੇਦੀ ਬਣਾਉ। ਜਗਵੇਦੀ ਚੌਰਸ ਹੋਣੀ ਚਾਹੀਦੀ ਹੈ। ਇਹ ਪੰਜ ਕਿਊਬਿਟ ਲੰਮੀ, ਪੰਜ ਕਿਊਬਿਟ ਚੌੜੀ ਅਤੇ ਤਿੰਨ ਕਿਊਬਿਟ ਉੱਚੀ ਹੋਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਪੰਜ ਹੱਥ ਲੰਮੀ ਅਤੇ ਪੰਜ ਹੱਥ ਚੌੜੀ ਬਣਾਈਂ। ਉਹ ਜਗਵੇਦੀ ਚੌਰਸ ਹੋਵੇ ਅਰ ਉਸ ਦੀ ਉਚਾਈ ਤਿੰਨ ਹੱਥ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਬਣਾਈਂ, ਉਸ ਦੀ ਲੰਬਾਈ ਪੰਜ ਹੱਥ ਅਤੇ ਚੌੜਾਈ ਵੀ ਪੰਜ ਹੱਥ ਹੋਵੇ। ਉਹ ਜਗਵੇਦੀ ਚੌਰਸ ਹੋਵੇ ਅਤੇ ਉਸ ਦੀ ਉਚਾਈ ਤਿੰਨ ਹੱਥ ਹੋਵੇ।