Exodus 27:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਵਿਹੜੇ ਦੇ ਲਾਂਘੇ ਨੂੰ ਢੱਕਣ ਲਈ 20 ਹੱਥ ਲੰਮਾ ਪਰਦਾ ਬਣਾਈਂ। ਇਹ ਪਰਦਾ ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਅਤੇ ਲਾਲ ਧਾਗੇ ਦਾ ਬਣਿਆ ਹੋਣਾ ਚਾਹੀਦਾ ਹੈ। ਉਸ ਪਰਦੇ ਉੱਤੇ ਕਸੀਦਾਕਾਰੀ ਕਰੀਂ। ਉਸ ਪਰਦੇ ਲਈ ਚਾਰ ਚੋਬਾਂ ਅਤੇ ਚਾਰ ਚੀਥੀਆਂ ਹੋਣੀਆਂ ਚਾਹੀਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਤੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਰ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੇ ਬਣਾਈਂ ਅਤੇ ਏਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਹੜੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ ਅਤੇ ਇਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ।