Exodus 27:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਗਵੇਦੀ ਦੇ ਚੌਹਾਂ ਕੋਨਿਆਂ ਚੋਂ ਹਰੇਕ ਉੱਤੇ ਇੱਕ ਸਿੰਗ ਬਣਾਈ। ਇਸਦੇ ਸਿੰਗ ਉਸੇ ਪਦਾਰਥ ਦੇ ਬਣੇ ਹੋਣੇ ਚਾਹੀਦੇ ਹਨ ਜਿਸਤੋਂ ਜਗਵੇਦੀ ਬਣੀ ਹੈ। ਫ਼ੇਰ ਜਗਵੇਦੀ ਉੱਤੇ ਪਿੱਤਲ ਚੜ੍ਹਾਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਦੇ ਸਿੰਙ ਉਹ ਦੇ ਚੌਹਾਂ ਖੂੰਜਿਆਂ ਉੱਤੇ ਬਣਾਈ। ਉਹ ਦੇ ਸਿੰਙ ਉਸੇ ਤੋਂ ਹੋਣ ਅਰ ਤੂੰ ਉਸ ਨੂੰ ਪਿੱਤਲ ਨਾਲ ਮੜ੍ਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੇ ਸਿੰਗ ਉਹ ਦੇ ਚੌਹਾਂ ਖੂੰਜਿਆਂ ਉੱਤੇ ਬਣਾਈਂ। ਉਹ ਦੇ ਸਿੰਗ ਉਸੇ ਤੋਂ ਹੋਣ ਅਤੇ ਤੂੰ ਉਸ ਨੂੰ ਪਿੱਤਲ ਨਾਲ ਮੜ੍ਹੀਂ।