Exodus 27:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿਉ ਕਿ ਉਹ ਰੌਸ਼ਨੀ ਲਈ ਦੀਵੇ ਨੂੰ ਹਮੇਸ਼ਾ ਬਲਦਾ ਰੱਖਣ ਲਈ ਸਭ ਤੋਂ ਵੱਧੀਆ ਜੈਤੂਨ ਦਾ ਤੇਲ ਲੈ ਕੇ ਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਇਸਰਾਏਲੀਆਂ ਨੂੰ ਹੁਕਮ ਦੇਹ ਕਿ ਓਹ ਤੇਰੇ ਕੋਲ ਨਿਰੋਲ ਕੁੱਟਮਾਂ ਜ਼ੈਤੂਨ ਦਾ ਤੇਲ ਚਾਨਣੇ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਤੇਰੇ ਕੋਲ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਚਾਨਣ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।