Exodus 27:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਗਵੇਦੀ ਉੱਤੇ ਵਰਤੇ ਜਾਣ ਵਾਲੇ ਸਾਰੇ ਸੰਦ ਅਤੇ ਪਲੇਟਾਂ ਪਿੱਤਲ ਦੀਆਂ ਬਣਾਈ। ਪਤੀਲੇ, ਕੜਛੇ, ਕੌਲੇ, ਚਿਮਟੇ ਅਤੇ ਤਸਲੇ ਬਣਾਈ। ਇਨ੍ਹਾਂ ਦੀ ਵਰਤੋਂ ਜਗਵੇਦੀ ਉੱਤੋਂ ਰਾਖ ਸਾਫ਼ ਕਰਨ ਲਈ ਕੀਤੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ ਅਰ ਉਹ ਦੇ ਕੜਛੇ ਅਰ ਉਹ ਦੇ ਬਾਟੇ ਅਰ ਉਹ ਦੀਆਂ ਤ੍ਰਿਸੂਲੀਆਂ ਅਰ ਉਹ ਦਿਆਂ ਅੰਗੀਠੀਆਂ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ, ਉਹ ਦੇ ਕੜਛੇ ਅਤੇ ਉਹ ਦੇ ਬਾਟੇ ਅਤੇ ਉਹ ਦੀਆਂ ਤ੍ਰਿਸੂਲੀਆਂ ਅਤੇ ਉਹ ਦੀਆਂ ਅੰਗੀਠੀਆਂ ਬਣਾਈਂ।