Exodus 27:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਗਵੇਦੀ ਲਈ ਜਾਲ ਦੀ ਸ਼ਕਲ ਦੀ ਇੱਕ ਕਾਂਸੀ ਦੀ ਜਾਲੀ ਬਣਾਵੀਂ। ਅਤੇ ਜਾਲੀ ਦੇ ਚੌਹਾਂ ਕੋਨਿਆਂ ਲਈ ਇੱਕ-ਇੱਕ ਕਾਂਸੀ ਦਾ ਕੜਾ ਬਣਾਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ । ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਝਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ। ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ।