Exodus 27:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਲੀ ਨੂੰ ਜਗਵੇਦੀ ਦੇ ਹੇਠਾਂ ਕਰਕੇ ਥੜੇ ਉੱਤੇ ਟਿਕਾ ਦੇਵੀਂ। ਜਾਲੀ ਜਗਵੇਦੀ ਦੇ ਹੇਠਾਂ ਤੋਂ ਉੱਪਰ ਵੱਲ ਅੱਧ ਤੱਕ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਨੂੰ ਜਗਵੇਦੀ ਦੇ ਥੜੇ ਦੇ ਹੇਠ ਦੀ ਰੱਖੀਂ। ਐਉਂ ਉਹ ਜਾਲੀ ਜਗਵੇਦੀ ਦੇ ਗੱਭੇ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਨੂੰ ਜਗਵੇਦੀ ਦੇ ਥੜੇ ਦੇ ਹੇਠ ਰੱਖੀਂ। ਇਸ ਤਰ੍ਹਾਂ ਉਹ ਜਾਲੀ ਜਗਵੇਦੀ ਦੇ ਵਿਚਕਾਰ ਹੋਵੇ।