Exodus 27:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਗਵੇਦੀ ਲਈ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈ ਅਤੇ ਉਨ੍ਹਾਂ ਉੱਤੇ ਪਿੱਤਲ ਮੜ੍ਹ ਦੇਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜਗਵੇਦੀ ਲਈ ਚੋਬਾਂ ਬਣਾਈਂ ਅਰਥਾਤ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਅਤੇ ਤੂੰ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜਗਵੇਦੀ ਲਈ ਚੋਬਾਂ ਬਣਾਈਂ ਅਰਥਾਤ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਅਤੇ ਤੂੰ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹੀਂ।