Exodus 27:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਗਵੇਦੀ ਦੇ ਦੋਹਾਂ ਪਾਸਿਆਂ ਉੱਤੇ ਲੱਗੇ ਕੜਿਆਂ ਵਿੱਚੋਂ ਚੋਬਾਂ ਨੂੰ ਗੁਜਾਰ ਦੇਵੀਂ। ਇਨ੍ਹਾਂ ਚੋਬਾਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਦੀਆਂ ਚੋਬਾਂ ਨੂੰ ਕੜਿਆਂ ਵਿੱਚ ਪਾਵੀਂ ਅਤੇ ਓਹ ਚੋਬਾਂ ਜਗਵੇਦੀ ਦੇ ਚੁੱਕਣ ਲਈ ਦੋਹੀਂ ਪਾਸੀਂ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੀਆਂ ਚੋਬਾਂ ਨੂੰ ਕੜਿਆਂ ਵਿੱਚ ਪਾਵੀਂ ਅਤੇ ਉਹ ਚੋਬਾਂ ਜਗਵੇਦੀ ਦੇ ਚੁੱਕਣ ਲਈ ਦੋਹੀਂ ਪਾਸੀਂ ਹੋਣਗੀਆਂ।