Exodus 27:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਗਵੇਦੀ ਨੂੰ ਇੱਕ ਅਜਿਹੇ ਖਾਲੀ ਬਕਸੇ ਵਾਂਗ ਬਣਾਈ ਜਿਸਦੇ ਆਸੇ-ਪਾਸੇ ਫ਼ੱਟੀਆਂ ਲੱਗੀਆਂ ਹੋਣ। ਜਗਵੇਦੀ ਨੂੰ ਬਿਲਕੁਲ ਉਵੇਂ ਹੀ ਬਣਾਵੀਂ ਜਿਵੇਂ ਮੈਂ ਪਰਬਤ ਉੱਤੇ ਤੈਨੂੰ ਦਰਸਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਈਂ। ਜਿਵੇਂ ਤੈਨੂੰ ਪਹਾੜ ਉੱਤੇ ਵਿਖਲਾਇਆ ਗਿਆ ਤਿਵੇਂ ਓਹ ਉਸ ਨੂੰ ਬਣਾਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਈਂ। ਜਿਵੇਂ ਤੈਨੂੰ ਪਰਬਤ ਉੱਤੇ ਦਿਖਾਇਆ ਗਿਆ ਉਸੇ ਤਰ੍ਹਾਂ ਉਹ ਉਸ ਨੂੰ ਬਣਾਉਣ।