Exodus 29:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਮੈਂ ਤੈਨੂੰ ਦੱਸਾਂਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਖਾਸ ਢੰਗ ਨਾਲ ਮੇਰੀ ਸੇਵਾ ਕਰਦੇ ਹਨ, ਦਰਸਾਉਣ ਲਈ ਤੈਨੂੰ ਕੀ ਕਰਨਾ ਚਾਹੀਦਾ ਹੈ। ਇੱਕ ਜਵਾਨ ਵਹਿੜਕਾ ਅਤੇ ਦੋ ਜਵਾਨ ਭੇਡੂ ਲਵੀਂ ਜਿਨ੍ਹਾਂ ਵਿੱਚ ਕੋਈ ਨੁਕਸ ਨਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤ੍ਰ ਕਰਨ ਲਈ ਕਰੇਂ ਭਈ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਏਹ ਹੈ ਕਿ ਇੱਕ ਵਹਿੜਾ ਅਤੇ ਦੋ ਛੱਤ੍ਰੇ ਬੱਜ ਤੋਂ ਬਿਨਾਂ ਲਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ