Exodus 29:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਉਸ ਥਾਂ ਤੇ ਵਹਿੜਕਾ ਲੈ ਕੇ ਆਉਣਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਚਾਹੀਦਾ ਹੈ ਕਿ ਉਹ ਵਹਿੜਕੇ ਦੇ ਸਿਰ ਉੱਤੇ ਆਪਣੇ ਹੱਥ ਰੱਖਣ।
Punjabi Bible 2016 - ਪਵਿੱਤਰ ਬਾਈਬਲ O.V.
ਮੰਡਲੀ ਦੇ ਤੰਬੂ ਦੇ ਅੱਗੇ ਤੂੰ ਵਹਿੜੇ ਨੂੰ ਨੇੜੇ ਲਿਆਵੀਂ ਅਤੇ ਹਾਰੂਨ ਅਰ ਉਸ ਦੇ ਪੁੱਤ੍ਰ ਆਪਣੇ ਹੱਥ ਵਹਿੜੇ ਦੇ ਸਿਰ ਉੱਤੇ ਰੱਖਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੰਡਲੀ ਦੇ ਤੰਬੂ ਦੇ ਅੱਗੇ ਤੂੰ ਬਲ਼ਦ ਨੂੰ ਨੇੜੇ ਲਿਆਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਬਲ਼ਦ ਦੇ ਸਿਰ ਉੱਤੇ ਰੱਖਣ।