Exodus 29:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੰਡਲੀ ਵਾਲੇ ਤੰਬੂ ਸਾਹਮਣੇ ਉਸੇ ਥਾਂ ਤੇ ਯਹੋਵਾਹ ਅੱਗੇ ਉਸ ਵਹਿੜਕੇ ਨੂੰ ਜ਼ਿਬਾਹ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਉਸ ਵਹਿੜੇ ਨੂੰ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਯਹੋਵਾਹ ਦੇ ਅੱਗੇ ਕੱਟ ਸੁੱਟੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਤੂੰ ਉਸ ਬਲ਼ਦ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਵੱਢ ਸੁੱਟੀਂ।