Exodus 29:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਵਹਿੜਕੇ ਦਾ ਥੋੜਾ ਜਿਹਾ ਖੂਨ ਲੈਣਾ ਅਤੇ ਜਗਵੇਦੀ ਵੱਲ ਜਾਣਾ। ਆਪਣੀ ਉਂਗਲੀ ਨਾਲ ਥੋੜਾ ਜਿਹਾ ਖੂਨ ਜਗਵੇਦੀ ਦੇ ਸਿੰਗਾਂ ਉੱਤੇ ਲਾਉਣਾ। ਬੱਚਿਆਂ ਹੋਇਆ ਸਾਰਾ ਖੂਨ ਜਗਵੇਦੀ ਦੇ ਹੇਠਲੇ ਪਾਸੇ ਡੋਲ੍ਹ ਦੇਣਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਵਹਿੜੇ ਦਾ ਲਹੂ ਲੈਕੇ ਜਗਵੇਦੀ ਦੇ ਸਿੰਙਾਂ ਉੱਤੇ ਆਪਣੀ ਉਂਗਲੀ ਨਾਲ ਲਾਈਂ ਅਤੇ ਬਾਕੀ ਦਾ ਲਹੂ ਜਗਵੇਦੀ ਦੀ ਨਿਉਂ ਉੱਤੇ ਡੋਹਲ ਦੇਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਵਹਿੜੇ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਲਾਈਂ ਅਤੇ ਬਾਕੀ ਦਾ ਲਹੂ ਜਗਵੇਦੀ ਦੀ ਨੀਂਹ ਉੱਤੇ ਡੋਲ੍ਹ ਦੇਈਂ।