Exodus 29:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਵਹਿੜਕੇ ਦੇ ਜਿਸਮ ਦੀ ਸਾਰੀ ਚਰਬੀ ਲੈਣੀ, ਜਿਗਰ ਦਾ ਚਰਬੀ ਵਾਲਾ ਭਾਗ, ਦੋਵੇਂ ਗੁਰਦੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੀ ਚਰਬੀ। ਇਸ ਚਰਬੀ ਨੂੰ ਜਗਵੇਦੀ ਉੱਤੇ ਬਾਲਣਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉਤਲੀ ਝਿੱਲੀ ਅਰ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜਾ ਉਨ੍ਹਾਂ ਦੇ ਉੱਤੇ ਹੈ ਲੈਕੇ ਜਗਵੇਦੀ ਉੱਤੇ ਸਾੜ ਸੁੱਟੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੇ ਉੱਪਰਲੀ ਝਿੱਲੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਚਰਬੀ ਨੂੰ ਜਿਹੜੀ ਉਨ੍ਹਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਸੁੱਟੀਂ