Exodus 29:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਭੇਡੂ ਨੂੰ ਜ਼ਿਬਾਹ ਕਰ ਦੇਣਾ ਅਤੇ ਉਸਦਾ ਖੂਨ ਬਚਾ ਲੈਣਾ ਇਸ ਖੂਨ ਨੂੰ ਜਗਵੇਦੀ ਦੇ ਚਾਰੀ ਪਾਸੀਂ ਨਾਲ-ਨਾਲ ਛਿੜਕ ਦੇਣਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਛੱਤ੍ਰੇ ਨੂੰ ਕੱਟ ਸੁੱਟੀਂ ਅਰ ਉਸ ਦਾ ਲਹੂ ਲੈਕੇ ਜਗਵੇਦੀ ਉੱਤੇ ਆਲੇ ਦੁਆਲੇ ਛਿੜਕ ਦੇਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਛੱਤਰੇ ਨੂੰ ਕੱਟ ਸੁੱਟੀਂ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਚੁਫ਼ੇਰੇ ਛਿੜਕ ਦੇਈਂ।