Exodus 29:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੂਸਰੇ ਭੇਡੂ ਦੇ ਸਿਰ ਤੇ ਹੱਥ ਰੱਖਣ ਲਈ ਆਖਣਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਦੂਜਾ ਛੱਤ੍ਰਾ ਲਈਂ ਅਤੇ ਹਾਰੂਨ ਅਰ ਉਸ ਦੇ ਪੁੱਤ੍ਰ ਆਪਣੇ ਹੱਥ ਉਸ ਛੱਤ੍ਰੇ ਦੇ ਸਿਰ ਉੱਤੇ ਰੱਖਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਦੂਜਾ ਛੱਤਰਾ ਲਈਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਉਸ ਛੱਤਰੇ ਦੇ ਸਿਰ ਉੱਤੇ ਰੱਖਣ।