Exodus 29:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਖਮੀਰ ਤੋਂ ਬਿਨਾ ਰੋਟੀ ਬਨਾਉਣ ਲਈ ਮੈਦਾ ਲਵੋ। ਅਤੇ ਇਨ੍ਹਾਂ ਚੀਜ਼ਾਂ ਦੀ ਵਰਤੋਂ ਜੈਤੂਨ ਦੇ ਤੇਲ ਵਿੱਚ ਗੁਂਨ੍ਹਕੇ ਰੋਟੀਆਂ ਬਨਾਉਣ ਲਈ ਕਰੋ। ਅਤੇ ਜੈਤੂਨ ਦੇ ਤੇਲ ਨਾਲ ਚੋਪੜੀਆਂ ਹੋਈਆਂ ਛੋਟੀਆਂ, ਪਤਲੀਆਂ ਰੋਟੀਆਂ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਰ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਤੇ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂ