Exodus 29:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰੋਟੀ ਵਾਲੀ ਉਹ ਟੋਕਰੀ ਲੈਣਾ ਜਿਹੜੀ ਤੁਸੀਂ ਖਮੀਰ ਤੋਂ ਬਿਨਾ ਬਣਾਕੇ ਯਹੋਵਾਹ ਦੇ ਅੱਗੇ ਰੱਖੀ ਸੀ। ਟੋਕਰੀ ਵਿੱਚੋਂ ਇਹ ਚੀਜ਼ਾਂ ਬਾਹਰ ਕੱਢ ਲੈਣੀਆਂ; ਇੱਕ ਡਬਲ ਰੋਟੀ, ਤੇਲ ਨਾਲ ਬਣੀ ਹੋਈ ਇੱਕ ਰੋਟੀ, ਅਤੇ ਇੱਕ ਪਤਲਾ ਕੇਕ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਇੱਕ ਰੋਟੀ ਇੱਕ ਪਰਾਉਠਾ ਇੱਕ ਪੂੜਾ ਉਸ ਪਤੀਰੀ ਰੋਟੀ ਦੇ ਛਾਬੇ ਵਿੱਚੋਂ ਜਿਹੜੀ ਯਹੋਵਾਹ ਦੇ ਸਨਮੁਖ ਹੈ ਲਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇੱਕ ਰੋਟੀ ਇੱਕ ਪਰਾਉਂਠਾ ਇੱਕ ਪੂੜਾ ਉਸ ਦੀ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਸਨਮੁਖ ਹੈ ਲਈਂ।