Exodus 29:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦੇਣੀਆਂ। ਉਨ੍ਹਾਂ ਨੂੰ ਆਖਣਾ ਕਿ ਇਨ੍ਹਾਂ ਚੀਜ਼ਾਂ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਸਨਮੁੱਖ ਖਲੋਣ। ਇਹ ਯਹੋਵਾਹ ਲਈ ਹਿਲਾਉਣ ਦੀ ਭੇਟਾ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸਭਨਾਂ ਨੂੰ ਹਾਰੂਨ ਦੀਆਂ ਹਥੇਲੀਆਂ ਉੱਤੇ ਅਤੇ ਉਸ ਦੇ ਪੁੱਤ੍ਰਾਂ ਦੀਆਂ ਹਥੇਲੀਆਂ ਉੱਤੇ ਰੱਖੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਯਹੋਵਾਹ ਲਈ ਹਿਲਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਭਨਾਂ ਨੂੰ ਹਾਰੂਨ ਦੇ ਹੱਥਾਂ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਲਈ ਹਿਲਾਵੀਂ।