Exodus 29:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਭੇਡੂ ਦਾ ਸੀਨਾ ਲੈਣਾ। (ਇਹ ਉਹੀ ਭੇਡੂ ਹੈ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਦੀ ਰਸਮ ਵਿੱਚ ਕੀਤੀ ਜਾਵੇਗੀ।) ਯਹੋਵਾਹ ਦੇ ਸਾਹਮਣੇ ਭੇਡੂ ਦੇ ਸੀਨੇ ਨੂੰ ਖਾਸ ਬੇਟਾ ਵਜੋਂ ਹੱਥਾਂ ਵਿੱਚ ਫ਼ੜੋ। ਫ਼ੇਰ ਇਸ ਨੂੰ ਵਾਪਸ ਲੈ ਕੇ ਆਪਣੇ ਹਿੱਸੇ ਵਜੋਂ ਰੱਖ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹਾਰੂਨ ਦੇ ਥਾਪਨਾ ਦੇ ਛੱਤ੍ਰੇ ਦਾ ਸੀਨਾ ਲੈਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰੀ ਵੰਡ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹਾਰੂਨ ਦੇ ਥਾਪਨਾ ਦੇ ਛੱਤਰੇ ਦੀ ਛਾਤੀ ਲੈ ਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰਾ ਹਿੱਸਾ ਹੋਵੇਗਾ।