Exodus 29:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਹਿੱਸੇ ਹਮੇਸ਼ਾ ਦੇਣਗੇ। ਜਦੋਂ ਇਸਰਾਏਲ ਦੇ ਲੋਕ ਯਹੋਵਾਹ ਨੂੰ ਚੜ੍ਹਾਵਾ ਚੜ੍ਹਾਉਣਗੇ ਇਹ ਹਿੱਸੇ ਹਮੇਸ਼ਾ ਜਾਜਕਾਂ ਦੇ ਹੋਣਗੇ। ਜਦੋਂ ਉਹ ਇਨ੍ਹਾਂ ਹਿਸਿਆਂ ਨੂੰ ਜਾਜਕਾਂ ਨੂੰ ਦੇਣਗੇ, ਇਹ ਇਨ੍ਹਾਂ ਨੂੰ ਯਹੋਵਾਹ ਨੂੰ ਭੇਂਟ ਕਰਨ ਵਾਲੀ ਗੱਲ ਹੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁਖ ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ।