Exodus 29:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦਾ ਪੁੱਤਰ ਉਸਤੋਂ ਮਗਰੋਂ ਅਗਲਾ ਪਰਧਾਨ ਜਾਜਕ ਬਣੇਗਾ। ਉਹ ਪੁੱਤਰ ਜਦੋਂ ਪਵਿੱਤਰ ਸਥਾਨ ਉੱਤੇ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰਨ ਲਈ ਆਵੇਗਾ ਤਾਂ ਸੱਤ ਦਿਨ ਇਹ ਵਸਤਰ ਪਹਿਨੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੱਤ ਦਿਨ ਜਿਹੜਾ ਪੁੱਤ੍ਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤ ਦਿਨ ਜਿਹੜਾ ਪੁੱਤਰ ਉਸ ਦੀ ਥਾਂ ਜਾਜਕ ਹੋਵੇ ਉਹ ਉਨ੍ਹਾਂ ਨੂੰ ਜਦ ਉਹ ਮੰਡਲੀ ਦੇ ਤੰਬੂ ਨੂੰ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਜਾਵੇ ਪਹਿਨੇ।