Exodus 29:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਭੇਡੂ ਦਾ ਮਾਸ ਪਵਿੱਤਰ ਸਥਾਨ ਤੇ ਰਿੰਨ੍ਹੋ ਜਿਸ ਨੂੰ ਹਰੂਨ ਦੇ ਪਰਧਾਨ ਜਾਜਕ ਬਨਾਉਣ ਲਈ ਵਰਤਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਥਾਪਨਾ ਦੇ ਛੱਤ੍ਰੇ ਨੂੰ ਲੈਕੇ ਉਸ ਦਾ ਮਾਸ ਇੱਕ ਪਵਿੱਤ੍ਰ ਅਸਥਾਨ ਵਿੱਚ ਉਬਾਲੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਥਾਪਨਾ ਦੇ ਛੱਤਰੇ ਨੂੰ ਲੈ ਕੇ ਉਸ ਦਾ ਮਾਸ ਇੱਕ ਪਵਿੱਤਰ ਸਥਾਨ ਵਿੱਚ ਉਬਾਲੀਂ