Exodus 29:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਉਹ ਮਾਸ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਦਰਵਾਜ਼ੇ ਤੇ ਖਾਣਾ ਚਾਹੀਦਾ ਹੈ। ਅਤੇ ਉਨ੍ਹਾਂ ਨੂੰ ਉਹ ਰੋਟੀ ਵੀ ਖਾਣੀ ਚਾਹੀਦੀ ਹੈ ਜਿਹੜੀ ਟੋਕਰੀ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਅਰ ਉਸ ਦੇ ਪੁੱਤ੍ਰ ਛੱਤ੍ਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਖਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਅਤੇ ਉਸ ਦੇ ਪੁੱਤਰ ਛੱਤਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਾਣ