Exodus 29:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਚੜ੍ਹਾਵਿਆਂ ਦੀ ਵਰਤੋਂ ਉਦੋਂ ਉਨ੍ਹਾਂ ਦਾ ਪਰਾਸਚਿਤ ਕਰਨ ਲਈ ਕੀਤੀ ਗਈ ਸੀ ਜਦੋਂ ਉਨ੍ਹਾਂ ਨੂੰ ਜਾਜਕ ਬਣਾਇਆ ਗਿਆ ਸੀ। ਹੁਣ ਉਨ੍ਹਾਂ ਨੂੰ ਉਹ ਭੇਟਾਂ ਖਾਣੀਆਂ ਚਾਹੀਦੀਆਂ ਹਨ। ਕਿਸੇ ਵੀ ਅਜਨਬੀ ਨੂੰ ਇਹ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ, ਕਿਉਂਕਿ ਉਹ ਪਵਿੱਤਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਨ੍ਹਾਂ ਵਸਤਾਂ ਨੂੰ ਖਾਣ ਜਿਨ੍ਹਾਂ ਨਾਲ ਪਰਾਸਚਿਤ ਕੀਤਾ ਗਿਆ ਤਾਂ ਜੋ ਓਹ ਥਾਪੇ ਅਤੇ ਪਵਿੱਤ੍ਰ ਕੀਤੇ ਜਾਣ ਪਰ ਕੋਈ ਓਪਰਾ ਉਸ ਤੋਂ ਨਾ ਖਾਵੇ ਕਿਉਂ ਜੋ ਓਹ ਪਵਿੱਤ੍ਰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਵਸਤਾਂ ਨੂੰ ਖਾਣ ਜਿਨ੍ਹਾਂ ਨਾਲ ਪ੍ਰਾਸਚਿਤ ਕੀਤਾ ਗਿਆ ਤਾਂ ਜੋ ਉਹ ਥਾਪੇ ਅਤੇ ਪਵਿੱਤਰ ਕੀਤੇ ਜਾਣ ਪਰ ਕੋਈ ਓਪਰਾ ਉਸ ਤੋਂ ਨਾ ਖਾਵੇ ਕਿਉਂ ਜੋ ਉਹ ਪਵਿੱਤਰ ਹਨ।