Exodus 29:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਇਹ ਸਾਰੀਆਂ ਗੱਲਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਕਰਨੀਆਂ ਚਾਹੀਦੀਆਂ ਹਨ। ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਬਿਲਕੁਲ ਉਵੇਂ ਹੀ ਕਰੋ ਜਿਵੇਂ ਮੈਂ ਤੁਹਾਨੂੰ ਆਖਿਆ ਸੀ। ਉਨ੍ਹਾਂ ਨੂੰ ਜਾਜਕ ਥਾਪਣ ਦੀ ਰਸਮ ਪੂਰੇ ਸੱਤ ਦਿਨ ਜਾਰੀ ਰੱਖਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਲਈਂ ਓਦਾਂ ਹੀਂ ਕਰੀਂ ਜਿੱਦਾਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੀਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੱਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ।